ਸਰਕਾਰੀ ਕਾਲਜ ਰੋਪੜ ਵਿੱਚ ਚੱਲੀ ਗੋਲੀ, ਇਕ ਜ਼ਖਮੀ

ਰੂਪਨਗਰ, 13 ਜੁਲਾਈ (ਸ.ਬ.) ਸਰਕਾਰੀ ਕਾਲਜ ਰੂਪਨਗਰ ਵਿੱਚ ਦਾਖਲਾ ਲੈਣ ਆਏ ਵਿਦਿਆਰਥੀਆਂ ਵਿੱਚ ਤਕਰਾਰ ਹੋਣ ਉਪਰੰਤ ਇਕ ਨੇ ਗੋਲੀ ਚਲਾ ਦਿੱਤੀ| ਜਿਸ ਕਾਰਨ ਇਕ ਵਿਦਿਆਰਥੀ ਜ਼ਖਮੀ ਹੋ ਗਿਆ| ਜਿਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ| ਗੋਲੀ ਚਲਾਉਣ ਵਾਲਾ ਫਰਾਰ ਹੋ ਗਿਆ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *