ਸਰਕਾਰੀ ਕਾਲਜ ਵਿੱਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 15 ਨਵੰਬਰ (ਸ.ਬ.) ਸਰਕਾਰੀ ਕਾਲਜ ਐਸ.ਏ.ਐਸ ਨਗਰ ਦੇ ਰੈੱਡ ਕਰਾਸ ਯੂਨਿਟ ਵੱਲੋਂ ਸਲਾਨਾ ਸਵੈ-ਇਛੁੱਕ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ| ਇਸ ਕੈਂਪ ਦਾ ਉਦਘਾਟਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਨੇ ਕੀਤਾ| ਇਸ ਕੈਂਪ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ 50 ਯੂਨਿਟ ਖੂਨਦਾਨ ਕੀਤਾ ਗਿਆ|

Leave a Reply

Your email address will not be published. Required fields are marked *