ਸਲਮਾਨ ਖਾਨ ਨੂੰ ਮਿਲੀ ਜ਼ਮਾਨਤ

ਜੋਧਪੁਰ, 7 ਅਪ੍ਰੈਲ (ਸ.ਬ.) ਕਾਲਾ ਹਿਰਨ ਸ਼ਿਕਾਰ ਮਾਮਲੇ ਵਿੱਚ ਮਿਲੀ ਸਜ਼ਾ ਦੇ ਖਿਲਾਫ ਸਲਮਾਨ ਖਾਨ ਦੀ ਜ਼ਮਾਨਤ ਪਟੀਸ਼ਨ ਤੇ ਸੈਸ਼ਨ ਕੋਰਟ ਦਾ ਫੈਸਲਾ ਆ ਗਿਆ ਹੈ| ਸਲਮਾਨ ਖਾਨ ਦੀ ਸਜ਼ਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ| ਸਲਮਾਨ ਨੂੰ 50 ਹਜ਼ਾਰ ਦੇ ਮੁਚਲਕੇ ਤੇ ਜ਼ਮਾਨਤ ਮਿਲੀ ਹੈ| ਸਲਮਾਨ ਖਾਨ ਨੂੰ 7 ਮਈ ਤੋਂ ਪਹਿਲਾਂ ਕੋਰਟ ਵਿੱਚ ਪੇਸ਼ ਹੋਣਾ ਪਵੇਗਾ|

Leave a Reply

Your email address will not be published. Required fields are marked *