ਸਲਾਨਾ ਕੀਰਤਨ ਸਮਾਗਮ ਭਲਕੇ

ਚੰਡੀਗੜ੍ਹ, 24 ਦਸੰਬਰ (ਸ.ਬ.) ਛੋਟੇ ਸਾਹਿਬਜ਼ਾਦਿਆਂ ਦੀ ਪਵਿੱਤਰ ਯਾਦ ਵਿੱਚ ਸ਼ਹੀਦ ਊਧਮ ਯੂਥ  ਵੈਲਫੇਅਰ ਸੁਸਾਇਟੀ ਸੈਕਟਰ-56 ਚੰਡੀਗੜ੍ਹ ਵੱਲੋਂ ਸਾਲਾਨਾ ਮਹਾਨ ਕੀਰਤਨ ਸਮਾਗਮ 25 ਦਸੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤਕ ਮਹਿਤਾ ਕਲੀਨਿਕ ਗ੍ਰਾਊਂਡ ਨੇੜੇ ਸੈਕਟਰ-56 ਵਿੱਚ ਕਰਵਾਇਆ ਜਾ ਰਿਹਾ ਹੈ| ਇਸ ਮੌਕੇ ਵੱਖ-ਵੱਖ ਰਾਗੀ ਤੇ ਢਾਡੀ ਜੱਥੇ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *