ਸਹਿਜਪੀ੍ਰਤ ਨੂੰ ਯੁਵਾ ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ

ਐਸ. ਏ. ਐਸ. ਨਗਰ, 8 ਅਪ੍ਰੈਲ (ਸ.ਬ.) ਭਾਰਤੀਆ ਜਨਤਾ ਯੁਵਾ ਮੋਰਚਾ ਨੇ ਸਹਿਜਪ੍ਰੀਤ ਸਿੰਘ ਪੁੱਤਰ ਵਿਕਰਮਜੀਤ ਸਿੰਘ ਨੂੰ ਭਾਰਤੀਆ ਜਨਤਾ ਯੁਵਾ ਮੋਰਚਾ ਜਿਲ੍ਹਾ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ| ਉਹਨਾਂ ਦੀ ਇਹ ਨਿਯੁਕਤੀ ਸ੍ਰੀ ਸ਼ਾਮ ਲਾਲ ਗੁੱਜਰ ਜਿਲ੍ਹਾ ਪ੍ਰਧਾਨ ਮੁਹਾਲੀ ਭਾਰਤੀਆ ਜਨਤਾ ਯੁਵਾ ਮੋਰਚਾ ਨੇ ਕੀਤੀ ਹੈ| ਇਸ ਮੌਕੇ ਸਹਿਜਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹਨਾਂ ਨੂੰ ਜੋ ਡਿਊਟੀ ਸੌਂਪੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ|

Leave a Reply

Your email address will not be published. Required fields are marked *