ਸਾਬਕਾ ਫੌਜੀਆਂ ਵੱਲੋਂ ਆਪ ਦੇ ਹੱਕ ਵਿੱਚ ਮੀਟਿੰਗ 29 ਜਨਵਰੀ ਨੂੰ

ਐਸ.ਏ.ਐਸ.ਨਗਰ, 27 ਜਨਵਰੀ (ਸ.ਬ.) ਸਾਬਕਾ ਫੌਜੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਨੁਕੜ ਮੀਟਿੰਗ 29 ਜਨਵਰੀ ਨੂੰ ਕੀਤੀ ਜਾ ਰਹੀ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਦੇ ਪ੍ਰਧਾਨ ਕਰਨਲ ਐਸ ਐਸ ਸੋਹੀ ਨੇ ਦਸਿਆ ਕਿ ਇਹ ਮੀਟਿੰਗ 29 ਜਨਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਸਾਹਮਣੇ ਫੇਜ਼-3ਬੀ2 ਮਾਰਕੀਟ ਦੀ ਪਾਰਕਿੰਗ ਵਿੱਚ ਹੋਵੇਗੀ| ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਫੌਜੀਆਂ ਲਈ ਜਾਰੀ ਕੀਤੇ ਗਏ ਮੈਨੀਫੈਸਟੋ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ|

Leave a Reply

Your email address will not be published. Required fields are marked *