ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 22 ਮਾਰਚ (ਸ.ਬ.) ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਨੂੰ ਜ਼ਮਾਨਤ ਦੇ ਦਿੱਤੀ ਹੈ|

Leave a Reply

Your email address will not be published. Required fields are marked *