ਸਾਲਾਨਾ ਬਰਸੀ ਸਮਾਗਮ 31 ਦਸੰਬਰ ਨੂੰ

ਐਸ ਏ ਐਸ ਨਗਰ, 29 ਦਸੰਬਰ (ਸ.ਬ.) ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿਖੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਚੇਅਰਮੈਨ ਲੀਗਲ ਕਮੇਟੀ ਅਤੇ ਪ੍ਰਚਾਰ ਸਕੱਤਰ ਸ੍ਰ. ਪ੍ਰਦੀਪ ਸਿੰਘ ਭਾਰਜ ਵੱਲੋਂ ਆਪਣੇ ਮਾਤਾ ਪਿਤਾ ਦੀ ਯਾਦ ਵਿੱਚ 31 ਦਸੰਬਰ ਨੂੰ ਸਾਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ| ਇਸ ਮੌਕੇ ਭਾਈ ਮਨਜੀਤ ਸਿੰਘ ਹੀਰਾ ਅਤੇ ਸਾਥੀਆਂ ਵੱਲੋਂ 31 ਦਸੰਬਰ ਨੂੰ ਸਵੇਰੇ 11 ਵਜੇ ਤੋਂ 13.30 ਵਜੇ ਤੱਕ ਗੁਰਬਾਣੀ ਕੀਰਤਨ ਕੀਤਾ ਜਾਵੇਗਾ| ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *