ਸਿਹਤ ਦਾ ਧਿਆਨ ਰੱਖਣਾ ਜਰੂਰੀ : ਚੰਦੂਮਾਜਰਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਸਥਾਨਕ ਫੇਜ਼ 4 ਦੇ ਪਾਰਕ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਸਿਹਤ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਸਾਰੇ ਹੀ ਲੋਕਾਂ ਨੂੰ ਰੋਜਾਨਾ ਕਸਰਤ ਕਰਨੀ ਚਾਹੀਦੀ ਹੈ ਤਾਂ ਕਿ ਉਹ ਤੰਦਰੁਸਤ ਰਹਿਣ| ਉਹਨਾਂ ਕਿਹਾ ਕਿ ਆਮ ਲੋਕ ਮਹਿੰਗੇ ਜਿੰਮਾਂ ਵਿੱਚ ਨਹੀਂ ਜਾ ਸਕਦੇ, ਇਸ ਲਈ ਆਮ ਲੋਕਾਂ ਦੀ ਸਹੂਲਤ ਲਈ ਓਪਨ ਏਅਰ ਜਿੰਮ ਖੋਲੇ ਜਾ ਰਹੇ ਹਨ ਤਾਂ ਕਿ ਇਹਨਾਂ ਦਾ ਲਾਭ ਉਠਾ ਕੇ ਲੋਕ ਤੰਦਰੁਸਤ ਰਹਿਣ| ਇਸ ਮੌਕੇ ਕਂੌਸਲਰ ਸ ਗੁਰਮੁੱਖ ਸਿੰਘ ਸੋਹਲ ਨੇ ਉਹਨਾਂ ਦੇ ਵਾਰਡ ਵਿਚ ਇਹ ਜਿੰਮ ਖੋਲਣ ਲਈ ਪ੍ਰੋ ਚੰਦੂਮਾਜਰਾ ਦਾ ਧੰਨਵਾਦ ਕੀਤਾ| ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਸ ਤੇਜਿੰਦਰਪਾਲ ਸਿੰਘ ਸਿੱਧੂ ਹਲਕਾ ਇੰਚਾਰਜ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਸ ਪਰਮਜੀਤ ਸਿੰਘ ਕਾਹਲੋਂ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਕੌਂਸਲਰ ਕਮਲਜੀਤ ਸਿੰਘ ਰੂਬੀ, ਆਰ ਪੀ ਸ਼ਰਮਾ, ਫੂਲਰਾਜ ਸਿੰਘ, ਅਰੁਣ ਸ਼ਰਮਾ, ਅਸ਼ੋਕ ਝਾ, ਹਰਪਾਲ ਸਿੰਘ ਚੰਨਾ, ਸੁਖਦੇਵ ੰਿਸੰਘ, ਯੂਥ  ਅਕਾਲੀ ਦਲ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਆਬਿਆਨਾ, ਰਾਮਗੜ੍ਹੀਆ ਸਭਾ ਦੇ ਅ ਾਗੂ ਪ੍ਰਦੀਪ ਸਿੰਘ ਭਾਰਜ , ਨਰਿੰਦਰ ਸਿੰਘ ਸੰਧੂ,  ਰਾਜਾ ਮੁਹਾਲੀ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਸ ਜਿਗੰਦਰ ਸਿੰਘ ਸੋਂਧੀ, ਜਨਰਲ ਸਕੱਤਰ ਸ ਬਲਵਿੰਦਰ ਸਿੰਘ ਟੌਹੜਾ, ਗੁਰਦੁਆਰਾ ਸਾਹਿਬ ਫੇਜ 4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ 4 ਦੇ ਪ੍ਰਧਾਨ ਹਰਭਜਨ ਸਿੰਘ, ਜਨਰਲ ਸਕੱਤਰ ਹਰਿੰਦਰ ਪਾਲ ਸਿੰਘ, ਸੁਰਿੰਦਰ ਸਿੰਘ ਸੋਢੀ ਚੇਅਰਮੈਨ, ਟਰੱਕ ਯੂਨੀਅਨ ਦੇ ਸਾਬਕਾ ਜਨਰਲ ਸਕੱਤਰ ਜਗਤਾਰ ਸਿੰਘ ਬਾਰੀਆ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਕਲੇਰ, ਹਰਸੰਗਤ ਸਿੰਘ ਸੋਹਾਣਾ, ਹਰਵਿੰਦਰ ਸਿੰਘ, ਹਰਮੇਸ਼ ਸਿੰਘ, ਕੁੰਭੜਾ, ਸੀਤਲ ਸਿੰਘ ਚੇਅਰਮੈਨ ਵਪਾਰ ਮੰਡਲ, ਫੈਸ਼ਨ ਮਾਰਕੀਟ ਫੇਜ 7 ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ, ਜਸਵਿੰਦਰ ਪਾਲ ਕੌਰ, ਸਤਨਾਮ ਕੌਰ ਸੋਹਲ, ਅਰਚਨਾ ਕੈਂਥ,  ਬੀ ਪੀ ਪਾਠਕ, ਸਨਾਤਨ ਧਰਮ ਮੰਦਰ ਫੇਜ 4 ਦੇ ਪ੍ਰਧਾਨ ਦੇਸ਼ ਰਾਜ ਗੁਪਤਾ, ਨਰਿੰਦਰ ਸਿੰਘ ਕਲਸੀ, ਬਲਜਿੰਦਰ ਸਿੰਘ ਬੇਦੀ, ਕਰਮ ਚੰਦ ਪ੍ਰਧਾਨ ਮੋਟਰ ਮਾਰਕੀਟ ਫੇਜ 7 , ਬਲਵਿੰਦਰ ਸਿੰਘ ਰੀਹਲ, ਜਗਤਾਰ ਸਿੰਘ ਸੋਹਲ  ਵੀ ਮੌਜੂਦ ਸਨ|

Leave a Reply

Your email address will not be published. Required fields are marked *