ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲੀ

ਐਸ ਏ ਐਸ ਨਗਰ, 14 ਅਕਤੂਬਰ (ਸ.ਬ.) ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਫੋਰਟਿਸ ਹਸਪਤਾਲ ਮੁਹਾਲੀ ਤੋਂ ਛੁੱਟੀ ਦੇ ਦਿੱਤੀ ਗਈ| ਕੋਰੋਨਾ ਸਕਾਰਾਤਮਕ ਆਉਣ ਤੋਂ ਬਾਅਦ  ਸਿੱਧੂ ਨੂੰ ਪਿਛਲੇ ਸ਼ਨੀਵਾਰ ਇਸ ਹਸਪਤਾਲ ਵਿੱਚ  ਦਾਖਲ ਕੀਤਾ ਗਿਆ ਸੀ|
ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਤਰੀ ਨੂੰ 6 ਅਕਤੂਬਰ ਨੂੰ ਟੈਸਟ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ 10 ਅਕਤੂਬਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਸ਼ੁਰੂਆਤ ਵਿੱਚ ਉਹ ਘਰ ਵਿੱਚ ਇਕਾਂਤਵਾਸ ਸਨ| 

Leave a Reply

Your email address will not be published. Required fields are marked *