ਸਿੰਘੂ ਬਾਰਡਰ ਪਹੁੰਚ ਕੇ ਕਿਸਾਨ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ


ਐਸ਼ਏ 31 ਦਸੰਬਰ (ਸ਼ਬ ਸਮਾਜ ਸੇਵੀ ਅਤੇ ਐਂਟੀ ਕਰੱਪਸ਼ਨ ਪੰਜਾਬ ਦੇ ਵਾਈਸ ਪ੍ਰਧਾਨ ਖਰੜ ਨਿਵਾਸੀ ਸ਼੍ਰੀ ਪੁਨੀਤ ਬੇਦੀ ਨੇ ਸਿੰਘੂ ਬਾਰਡਰ ਦਿੱਲੀ ਪੁੱਜ ਕੇ ਕਿਸਾਨ ਸੰਘਰਸ਼ ਵਿੱਚ ਹਿੱਸਾ ਲਿਆ। ਇਸ ਮੌਕੇ ਉਹਨਾਂ ਲੰਗਰ ਦੀ ਸੇਵਾ ਵਿੱਚ ਯੋਗਦਾਨ ਦਿੱਤਾ।
ਇਸ ਮੌਕੇ ਦੇ ਨਾਲ ਰਾਜੂ ਗਿੱਲ, ਪਿ੍ਰੰਸ ਲੰਬੜਦਾਰ, ਇੰਦਰਪਾਲ ਰੋਬਿਨ ਠਾਕੁਰ ਅਤੇ ਹੋਰ ਸਾਥੀ ਮੌਜੂਦ ਸਨ।

Leave a Reply

Your email address will not be published. Required fields are marked *