ਸਿੱਧੂ ਦੇ ਮੰਤਰੀ ਬਣਨ ਦੀ ਖੁਸ਼ੀ ਵਿੱਚ ਲੱਡੂ ਵੰਡੇ

ਐਸ ਏ ਅੇਸ ਨਗਰ, 27 ਅਪ੍ਰੈਲ (ਸ.ਬ.) ਸਥਾਨਕ ਫੇਜ਼ 6 ਵਿਖੇ ਸ੍ਰ. ਬਲਬੀਰ ਸਿੰਘ ਸਿੱਧੂ ਦੇ ਮੰਤਰੀ ਬਣਨ ਦੀ ਖੁਸ਼ੀ ਵਿੱਚ ਕਂੌਸਲਰ ਨਰਾਇਨ ਸਿੰਘ ਸਿੱਧੂ ਦੀ ਅਗਵਾਈ ਵਿੱਚ ਲੱਡੂ ਵੰਡੇ ਗਏ| ਇਸ ਮੌਕੇ ਮਹਿੰਦਰ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ, ਜੀ ਐਸ ਗੁਲਾਟੀ, ਬਲਵਿੰਦਰ ਸਿੰਘ, ਜਸਮੇਰ ਸਿੰਘ, ਜੀ ਐਸ ਮਜੀਠੀਆ, ਮੇਵਾ ਸਿੰਘ, ਜੀ ਐਸ ਪਰਹਾਰ, ਜੀ ਡੀ ਐਸ ਸੰਧੂ, ਡਾ ਰਸਮਿੰਦਰ ਪਰਤਾਪ ਸਿੰਘ, ਆਰ ਐਸ ਤਲਵਾੜ, ਦਿਲਬਾਗ ਸਿੰਘ, ਪ੍ਰਿਤਪਾਲ ਸਿੰਘ, ਅਵਤਾਰ ਸਿੰਘ, ਰਾਮ ਲਭਾਇਆ, ਗੁਰਨਾਮ ਸਿੰਘ, ਸ੍ਰੀਮਤੀ ਜੀ ਕੇ ਨੰਦਾ, ਅਵਤਾਰ ਕੌਰ, ਸ਼ਰਨਜੀਤ ਕੌਰ, ਹਰਜੀਤ ਕੌਰ, ਸੋਹਣ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਐਡਵੋਕੇਟ ਨਾਹਰ ਸਿੰਘ, ਉਜਾਗਰ ਸਿੰਘ, ਦਿਲਬਾਗ ਸਿੰਘ, ਮੋਹਨ ਸਿੰਘ, ਜਸਪਾਲ ਸਿੰਘ, ਜਸਬੀਰ ਗਰੇਵਾਲ, ਦਵਿੰਦਰ ਪਾਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *