ਸੀਨੀਅਰ ਸਿਟੀਜਨ ਐਸੋਸੀਏਸ਼ਨ ਦਾ ਸਮਾਗਮ ਭਲਕੇ

ਐਸ. ਏ. ਐਸ. ਨਗਰ, 4 ਜਨਵਰੀ (ਸ.ਬ.) ਮੁਹਾਲੀ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਭਲਕੇ 5 ਜਨਵਰੀ ਨੂੰ ਸਵੇਰੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6, ਮੁਹਾਲੀ ਦੇ ਆਡੀਟੋਰੀਅਮ ਵਿਖੇ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਮੁੱਖ ਮਹਿਮਾਨ ਹੋਣਗੇ ਅਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ|

Leave a Reply

Your email address will not be published. Required fields are marked *