ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਦੀ ਹਾਊਸ ਓਨਰਜ ਵੈਲਫੇਅਰ ਸੁਸਾਇਟੀ ਫੇਜ਼ 5 ਮੁਹਾਲੀ ਦੇ ਕਾਰਜਕਾਰੀ ਮੈਂਬਰਾਂ ਵਲੋਂ ਧਰਾਨਾ ਭਵਨ ਫੇਜ਼ 5 ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ| ਇਸ ਮੌਕੇ ਸੁਸਾਇਟੀ ਦੇ ਮੈਂਬਰ ਐਮ ਐਸ ਵਧਵਾ ਅਤੇ ਕੁਲਦੀਪ ਸਿੰਘ ਦਾ ਜਨਮ ਦਿਨ ਵੀ ਮਨਾਇਆ ਗਿਆ| ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪੀ ਡੀ ਵਧਵਾ, ਜਨਰਲ ਸਕੱਤਰ ਜੈ ਸਿੰਘ ਸੈਂਭੀ ਤੇ ਹੋਰ ਮੈਂਬਰ ਮੌਜੂਦ ਸਨ|

Leave a Reply

Your email address will not be published. Required fields are marked *