ਸੁਰਿੰਦਰ ਕੰਡਾ ਵਲੋਂ ਚੋਣ ਪ੍ਰਚਾਰ

ਐਸ ਏ ਐਸ ਨਗਰ, 4 ਫਰਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਬੀਬੀ ਸੁਰਿੰਦਰ ਕੌਰ ਕੰਡਾ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਹਾਊਸਫੈਡ ਕੰਪਲੈਕਸ ਵਿੱਚ ਵੋਟਰਾਂ ਦੇ ਘਰੋਂ-ਘਰੀ ਜਾ ਕੇ ਸਪੰਰਕ ਕਾਇਮ ਕੀਤਾ ਗਿਆ।

ਇਸ ਮੌਕੇ ਬੀਬੀ ਸੁਰਿੰਦਰ ਕੌਰ ਕੰਡਾ ਨੇ ਕਿਹਾ ਕਿ ਉਹਨਾਂ ਨੂੰ ਵਾਰਡ ਦੇ ਵਸਨੀਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜਿਰ ਸਨ।

Leave a Reply

Your email address will not be published. Required fields are marked *