ਸੁਸ਼ਮਾ ਨੇ ਰਾਸ਼ਟਰਪਤੀ ਚੋਣ ਵਿੱਚ ਉਮੀਦਵਾਰ ਹੋਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਿਆ

ਨਵੀਂ ਦਿੱਲੀ, 17 ਜੂਨ  (ਸ.ਬ.) ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਉਨ੍ਹਾਂ ਰਿਪੋਰਟਾਂ ਨੂੰ ‘ਅਫਵਾਹ’ ਦੱਸਦਿਆਂ ਖ਼ਾਰਜ ਕਰ ਦਿੱਤਾ, ਜਿਸ ਵਿਚ ਕਿਹਾ ਗਿਆ ਹੈ ਕਿ ਸੁਸ਼ਮਾ ਸਵਰਾਜ ਰਾਸ਼ਟਰਪਤੀ ਅਹੁਦੇ ਲਈ ਹੋ ਰਹੀ ਚੋਣ ਵਿੱਚ ਉਮੀਦਵਾਰ ਹੋਣਗੇ| 17 ਜੁਲਾਈ ਨੂੰ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋਣ ਜਾ ਰਹੀਆਂ ਹਨ ਤੇ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਹੋਵੇਗੀ|

Leave a Reply

Your email address will not be published. Required fields are marked *