ਸੇਂਟ ਸੋਲਜਰ ਸਕੂਲ ਨੇ ਮਨਾਇਆ ਗਰੈਂਡ ਪੇਰੈਂਟਸ ਡੇਅ

ਐਸ ਏ ਐਸ ਨਗਰ, 8 ਅਕਤੂਬਰ (ਸ.ਬ.) ਸੇਂਟ ਸੋਲਜਰ ਸਕੂਲ ਫੇਜ਼-7 ਵਿੱਚ ਗਰੈਂਡ ਪੇਰੈਟਸ ਡੇਅ ਮਨਾਇਆ ਗਿਆ| ਇਸ ਮੌਕੇ ਸਕੂਲ ਦੇ ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ ਸਨ| ਪ੍ਰੋਗਰਾਮ ਵਿੱਚ ਬੱਚਿਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਵਿਚਕਾਰ ਮੁਕਾਬਲੇ ਕਰਵਾਏ ਗਏ ਅਤੇ ਜਿੱਤਣ ਵਾਲੇ ਜੋੜਿਆਂ ਨੂੰ ਇਨਾਮ ਦਿੱਤੇ ਗਏ| ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਭੰਗੜਾ ਪੇਸ਼ ਕ

Leave a Reply

Your email address will not be published. Required fields are marked *