ਸੈਕਟਰ 70 ਵਿੱਚ ਡੇਂਗੂ ਕੰਟੇਨਰ ਸਰਵੇ ਕੀਤਾ

ਐਸ ਏ ਐਸ ਨਗਰ, 26 ਜੂਨ (ਸ.ਬ.) ਸੈਕਟਰ 70 ਵਿਖੇ ਡਾ. ਸਲਿੰਦਰ ਕੌਰ ਜਿਲ੍ਹਾ ਐਪੀਡਾਮਾਲੋਜਿਸਟ ਦੀ ਅਗਵਾਈ ਵਿੱਚ ਡੇਂਗੂ ਕੰਟੇਨਰ ਸਰਵੇ ਕੀਤਾ ਗਿਆ| ਇਸ ਮੌਕੇ ਸਿਹਤ ਵਿਭਾਗ ਦੀ ਟੀਮ ਅਤੇ ਨਗਰ ਨਿਗਮ ਦੀ ਟੀਮ ਵਲੋਂ ਇਲਾਕੇ ਦੇ ਐਮ ਆਈ ਜੀ ਮਕਾਨਾਂ ਦੀ ਜਾਂਚ ਕੀਤੀ ਗਈ| ਇਸ ਮੌਕੇ ਪੰਜ ਚਲਾਣ ਵੀ ਕੀਤੇ ਗਏ| ਇਸ ਮੌਕੇ ਟੀਮ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਸਾਵਧਾਨੀ ਵਰਤਣ ਲਈ ਕਿਹਾ| ਇਸ ਮੌਕੇ ਸਿਹਤ ਵਿਭਾਗ ਦੇ ਸੁਪਰਵਾਈਜਰ ਬਲਜੀਤ ਸਿੰਘ, ਗੁਰਜੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *