ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰੋਗਰਾਮ 8 ਨੂੰ

ਐਸ. ਏ. ਐਸ. ਨਗਰ, 5 ਅਕਤੂਬਰ (ਸ.ਬ.) ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ (ਰਜਿ.) ਫੇਜ਼ 2 ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ 8 ਅਕਤੂਬਰ ਨੂੰ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਇਸ ਸੰਬੰਧੀ ਭਲਕੇ (6 ਅਕਤੂਬਰ ਨੂੰ) ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਅਖੰਡ ਪਾਠ ਆਰੰਭ ਹੋਣਗੇ ਜਿਹਨਾਂ ਦੇ ਭੋਗ 8 ਅਕਤੂਬਰ ਨੂੰ ਪਾਏ ਜਾਣਗੇ ਜਿਸ ਦੇ ਉਪਰੰਤ ਵਿਸ਼ੇਸ਼ ਦੀਵਾਨ ਸਜਾਏ         ਜਾਣਗੇ| ਗੁਰੂ ਦਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *