ਸ੍ਰ. ਦਿਆਲ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਭਲਕੇ

ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਦਸਮੇਸ਼ ਵੈਲਫੇਅਰ ਕੌਂਸਲ ਦੇ ਜਨਰਲ ਸਕੱਤਰ ਸ੍ਰ. ਦਿਆਲ ਸਿੰਘ ਨਮਿਤ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ, ਕੀਰਤਨ ਅਤੇ ਅੰਤਿਮ ਅਰਦਾਸ 25 ਅਪ੍ਰੈਲ ਨੂੰ ਹੋਵੇਗੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸ੍ਰ. ਦਿਆਲ ਸਿੰਘ ਨਮਿਤ ਪਾਠ ਦਾ ਭੋਗ, ਕੀਰਤਨ ਅਤੇ ਅੰਤਿਮ ਅਰਦਾਸ 25 ਅਪ੍ਰੈਲ ਨੂੰ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1 ਮੁਹਾਲੀ ਵਿਖੇ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਹੋਵੇਗੀ|

Leave a Reply

Your email address will not be published. Required fields are marked *