ਸੜਕ ਹਾਦਸੇ ਵਿੱਚ 2 ਦੀ ਮੌਤ, 3 ਜ਼ਖਮੀ

ਜਲੰਧਰ, 2 ਜਨਵਰੀ (ਸ.ਬ.) ਫਗਵਾੜਾ ਦੇ ਨੇੜੇ ਕਾਂਸ਼ੀ ਨਗਰ ਵਿੱਚ ਅੱਜ ਇਕ ਅਣਪਛਾਤੇ ਵਾਹਨ ਦੀ ਟੱਕਰ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *