ਸੰਘਣੀ ਧੁੰਦ ਕਾਰਨ ਦੇਰੀ ਨਾਲ ਚਲੀਆਂ 11 ਟਰੇਨਾਂ, ਯਾਤਰੀ ਪਰੇਸ਼ਾਨ

ਨਵੀਂ ਦਿੱਲੀ, 4 ਜਨਵਰੀ (ਸ.ਬ.) ਉਤਰ ਭਾਰਤ ਵਿੱਚ ਸੰਘਣੀ ਧੁੰਦ ਕਾਰਨ ਅੱਜ 11 ਟਰੇਨਾਂ ਦੋ ਤੋਂ ਚਾਰ ਘੰਟਿਆਂ ਦੀ ਦੇਰੀ ਨਾਲ ਚਲੀਆਂ| ਇਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ| ਦਿੱਲੀ ਵਿੱਚ ਧੁੰਦ ਕਾਰਨ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ|

Leave a Reply

Your email address will not be published. Required fields are marked *