ਸੰਤ ਈਸ਼ਰ ਸਕੂਲ਼ ਦੀ ਵਿਦਿਆਰਥਣ ਅਰਸ਼ਪ੍ਰੀਤ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਐਸ ਏ ਐਸ ਨਗਰ, 12 ਅਕਤੂਬਰ (ਸ.ਬ.) ਸੰਤ ਈਸ਼ਰ ਸਿੰਘ ਸਕੂਲ਼ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਸੰਗਰੂਰ ਵਿਖੇ ਹੋਏ ਅੰਡਰ 14 ਰਾਜ ਪੱਧਰੀ ਤੈਰਾਕੀ ਮੁਕਾਬਲੇ ਵਿੱਚ ਭਾਗ ਲਿਆ, ਜਿਸ ਵਿੱਚ ਉਸਨੇ 50 ਮੀਟਰ ਦੀ ਬੈਕ ਸਟਰੋਕ, 100 ਮੀਟਰ ਦੀ ਬੈਕ ਸਟਰੋਕ ਅਤੇ 200 ਮੀਟਰ ਦੀ ਵਿਅਕਤੀਗਤ ਮੈਡਲੇ ਵਿੱਚ ਭਾਗ ਲੈ ਕੇ ਸੋਨੇ ਦਾ ਤਗਮਾ ਹਾਸਲ ਕੀਤਾ| ਉਸਦੀ ਚੋਣ ਰਾਸ਼ਟਰ ਪੱਧਰੀ ਮੁਕਾਬਲੇ ਲਈ ਕੀਤੀ ਗਈ ਹੈ|
ਸਕੂਲ ਦੀ ਸਿਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰੰਸੀਪਲ ਇੰਦਰਜੀਤ ਕੌਰ ਸੰਧੂ ਨੇ ਸਕੂਲ ਸਭਾ ਵਿੱਚ ਉਸਨੂੰ ਸਨਮਾਨਿਤ ਕੀਤਾ|

Leave a Reply

Your email address will not be published. Required fields are marked *