ਹਵਾਲਾਤ ਵਿੱਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਤਰਨ ਤਾਰਨ, 31 ਦਸੰਬਰ (ਸ.ਬ.) ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਵਲੋਂ ਕਤਲ ਦੇ ਮਾਮਲੇ ਵਿੱਚ ਪੁੱਛਗਿਛ ਲਈ ਲਿਆਂਦੇ ਗਏ ਪਿੰਡ ਲਾਲਪੁਰਾ ਦੇ ਨੌਜਵਾਨ ਵਰਿੰਦਰ ਸਿੰਘ ਉਰਫ ਪਿੰਦਰ ਨੇ ਬੀਤੀ ਰਾਤ ਹਵਾਲਾਤ ਵਿਚ ਲੱਗੀ ਪਾਣੀ ਦੀ ਟੁੱਟੀ ਨਾਲ ਰੱਸੀ ਨੁਮਾ ਚੀਜ਼ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ| ਵਰਿੰਦਰ ਸਿੰਘ ਨੂੰ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਵਿਚ ਹੋਏ ਕਤਲ ਦੇ ਮਾਮਲੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਹਿਰਾਸਤ ਵਿੱਚ ਲਿਆ ਹੋਇਆ ਸੀ|

Leave a Reply

Your email address will not be published. Required fields are marked *