ਹਾਪੁੜ ਲਿੰਚਿੰਗ ਕੇਸ ਵਿੱਚ ਸੁਪਰੀਮ ਕੋਰਟ ਨੇ ਮੇਰਠ ਦੇ ਆਈ. ਜੀ. ਤੋਂ ਮੰਗੀ ਸਟੇਟਸ ਰਿਪੋਰਟ

ਨਵੀਂ ਦਿੱਲੀ, 13 ਅਗਸਤ (ਸ.ਬ.) ਹਾਪੁੜ ਲਿੰਚਿੰਗ ਕੇਸ ਵਿੱਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਭੇਜਿਆ ਹੈ| ਅਦਾਲਤ ਨੇ ਮੇਰਠ ਦੇ ਆਈ. ਜੀ. ਪੀ. ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ ਅਤੇ ਸਾਰੇ ਗਵਾਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ| ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ|

Leave a Reply

Your email address will not be published. Required fields are marked *