ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਸ਼ਿਮਲਾ, 27 ਜੁਲਾਈ (ਸ.ਬ.) ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਅੱਜ ਦੁਪਹਿਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|

Leave a Reply

Your email address will not be published. Required fields are marked *