ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਸ਼ਿਮਲਾ, 15 ਸਤੰਬਰ (ਸ.ਬ.) ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿੱਚ ਅੱਜ ਦੁਪਹਿਰ 12.11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਰਿਕਟਰ ਸਕੇਲ ਤੇ ਇਸ ਭੂਚਾਲ ਦੀ ਤੀਬਰਤਾ 3.4 ਮਾਪੀ ਗਈ ਹੈ|

Leave a Reply

Your email address will not be published. Required fields are marked *