ਹਿੰਦੂ ਫੈਡਰੇਸ਼ਨ ਵਲੋਂ ਆਪ ਵਿਰੁੱਧ ਕਾਰਵਾਈ ਦੀ ਮੰਗ

ਐਸ. ਏ. ਐਸ. ਨਗਰ 25 ਜਨਵਰੀ (ਸ.ਬ.) ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਦੇ ਆਈ ਟੀ ਵਿੰਗ ਦੇ ਪ੍ਰਧਾਨ ਕਰਨ ਅਰੋੜਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਹੈ ਕਿ ਸ਼ੋਸ਼ਲ ਸਾਈਟਾਂ ਉੱਪਰ ਧਰਮ ਸੰਬੰਧੀ ਕੁੜ ਪ੍ਰਚਾਰ ਕਰਨ ਕਰਕੇ ਆਮ ਆਦਮੀ ਪਾਰਟੀ ਵਿਰੁੱਧ ਕਾਰਵਾਈ ਕੀਤੀ ਜਾਵੇ|

Leave a Reply

Your email address will not be published. Required fields are marked *