ਹੈਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਏ.ਐਸ.ਆਈ ਬਣਨ ਤੇ ਸਟਾਰ ਲਗਾਇਆ

ਐਸ. ਏ .ਐਸ ਨਗਰ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੇ ਹੈਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਏ. ਐਸ.ਆਈ ਬਣਾਇਆ ਗਿਆ ਹੈ| ਜਿਲ੍ਹਾ ਮੁਹਾਲੀ ਦੇ ਐਸ. ਐਸ.ਪੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਸੁਖਵਿੰਦਰ ਸਿੰਘ ਨੂੰ ਸਟਾਰ ਲਗਾਇਆ| ਇਸ ਮੌਕੇ ਟ੍ਰੈਫਿਕ ਇੰਚਾਰਜ ਜੀਰਕਪੁਰ ਸ੍ਰ. ਮਨਫੂਲ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *