ਹੈਰੀਟੇਜ ਕਲਚਰਲ ਐਂਡ ਵੈਲਫੇਅਰ ਸੁਸਾਇਟੀ ਨੇ ਗਰੀਬਾਂ ਨੂੰ ਕਪੜੇ ਵੰਡੇ

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਹੈਰੀਟੇਜ ਕਲਚਰਲ ਐਂਡ ਵੈਲਫੇਅਰ ਸੁਸਾਇਟੀ ਨੇ ਬੀਤੀ ਰਾਤ ਸੈਕਟਰ 17 ਅਤੇ ਸੈਕਟਰ 32 ਵਿਚ ਗਰੀਬ ਲੋਕਾਂ ਨੂੰ ਗਰਮ ਕਪੜਿਆਂ ਦੀ ਵੰਡ ਕੀਤੀ| ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ, ਜਨਰਲ ਸਕੱਤਰ ਅੰਗਦਜੋਤ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਜੁਆਂਇੰਟ ਸੈਕਟਰੀ ਜਸਪ੍ਰੀਤ ਸਿੰਘ, ਅਸਮੀਤ ਸਿੰਘ, ਜਸਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਝੱਜ ਵੀ ਮੌਜੂਦ ਸਨ|

Leave a Reply

Your email address will not be published. Required fields are marked *