ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ ਗੰਗਾ ਨਦੀ, ਸੁਰੱਖਿਅਤ ਥਾਵਾਂ ਤੇ ਭੇਜੇ ਗਏ ਲੋਕ

ਲਖਨਊ, 3 ਸਤੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਭਾਰੀ ਮੀਂਹ ਕਾਰਨ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ| ਇਸ ਖ਼ਤਰੇ ਦੇ ਡਰ ਕਾਰਨ ਲੋਕਾਂ ਨੂੰ ਰਾਹਤ ਕੇਂਦਰਾਂ ਵਿੱਚ ਲਿਜਾਇਆ ਜਾ ਰਿਹਾ ਹੈ| ਹੜ੍ਹ ਰਾਹਤ ਅਫ਼ਸਰ ਵਿਰਾਗ ਕੁਮਾਰ ਨੇ ਕਿਹਾ ਕਿ 4,000 ਤੋਂ ਵੱਧ ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ| ਹੁਣ ਤੱਕ 1,000 ਲੋਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਨਾਲ ਸ਼ੈਲਟਰਾਂ ਵਿੱਚ ਭੇਜਿਆ ਗਿਆ ਹੈ|

Leave a Reply

Your email address will not be published. Required fields are marked *