ਨਵੰਬਰ 1984 ਪੀੜਤਾ ਨਾਲ ਇਕ ਵਾਰ ਫਿਰ ਧੋਖਾ – ਫੈਸਲੇ ਦੀ ਆਸ ਲੈ ਕੇ ਗਏ ਸਾ ਫਿਰ ਤਾਰੀਖ ਮਿਲੀ – ਬੀਬੀ ਜਗਦੀਸ਼ ਕੌਰ

jagdish

ਸਿੱਖਾ ਨਾਲ ਹਰ ਜਗ੍ਹਾ ਵਿਤਕਰਾ ਤੇ ਬੇਇਨਸਾਫੀਆ ਜਾਰੀ – ਕਰਨੈਲ ਸਿੰਘ ਪੀਰ ਮੁਹੰਮਦ

ਅੱਜ ਦਿੱਲੀ ਹਾਈ ਕੋਰਟ ਅੰਦਰ ਕਾਂਗਰਸੀ ਨੇਤਾ ਸੱਜਣ ਕੁਮਾਰ ਕੇਸ ਦਾ ਫੈਸਲਾ ਆਉਣ ਦੀ ਆਸ ਪਰ ਮਾਣਯੋਗ ਅਦਾਲਤ ਨੇ ਫਿਰ 5 ਸਤੰਬਰ ਪਾ ਦਿੱਤੀ. ਅੱਜ ਅਦਾਲਤ ਵਿਚ ਸੱਜਣ ਕੁਮਾਰ ਕੇਸ ਦੀ ਮੱਖ ਗਵਾਹ ਬੀਬੀ ਜਗਦੀਸ਼ ਕੌਰ ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਗਵਾਹ ਜੰਗਸ਼ੇਰ ਸਿੰਘ, ਬੀਬੀ ਨਿਰਪ੍ਰੀਤ ਕੌਰ ਦੋਵਾ ਧਿਰਾ ਦੇ ਵਕੀਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨੂੰਨੀ ਸੈਲ ਦੇ ਮੁਖੀ ਸ੍:ਰਵਿੰਦਰ ਸਿੰਘ ਜੌਲੀ, ਐਡਵੋਕੇਟ ਕਾਮਨਾ ਵਹੋਰਾ,ਐਡਵੋਕੇਟ ਡੀ ਪੀ ਸਿੰਘ ਵੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।

Leave a Reply

Your email address will not be published. Required fields are marked *