ਸ਼ਾਟਪੁਟ ਖਿਡਾਰੀ ਇੰਦਰਜੀਤ ਸਿੰਘ ਦਾ ਡੋਪ ਟੈਸਟ ਪਾਜ਼ਟਿਵ

inderjot

ਰੀਓ ਓਲੰਪਿਕਸ ਲਈ ਕੁਆਲੀਫਾਈ ਕਰ ਚੁੱਕੇ ਪੰਜਾਬ ਦੇ  ਸ਼ਾਟ ਪੁਟ ਖਿਡਾਰੀ ਇੰਦਰਜੀਤ ਸਿੰਘ ਦਾ ਡੋਪ ਟੈਸਟ ਫੇਲ੍ਹ ਹੋਣ ਨਾਲ ਭਾਰਤ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ| ਹਾਲੇ ਕੱਲ ਹੀ ਪਹਿਲਵਾਨ ਨਰਸਿੰਘ ਯਾਦਵ ਦਾ ਡੋਪ ਟੈਸਟ ਫੇਲ੍ਹ ਹੋਇਆ ਸੀ ਅਤੇ ਅੱਜ ਇੰਦਰਜੀਤ ਸਿੰਘ ਦਾ ਡੋਪ ਟੈਸਟ ਫੇਲ੍ਹ ਹੋ ਗਿਆ ਹੈ|

Leave a Reply

Your email address will not be published. Required fields are marked *