ਹਿਮਾਚਲ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ 6 ਮਹੀਨਿਆਂ ਵਿਚ ਗਊ ਹੱਤਿਆ ਰੋਕਣ ਲਈ ਕਾਨੂੰਨ ਬਣਾਉਣ ਨੂੰ ਕਿਹਾ

cow

ਸ਼ਿਮਲਾ, 30 ਜੁਲਾਈ (ਸ.ਬ.) ਹਿਮਾਚਲ ਪ੍ਰਦੇਸ਼ ਵਿਚ ਗਊ ਹੱਤਿਆ ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ            ਆਦੇਸ਼ ਜਾਰੀ ਕਰਕੇ ਕਿਹਾ ਹੈ ਕਿ ਗਾਂ ਹੱਤਿਆ ਰੋਕਣ ਲਈ 6 ਮਹੀਨਿਆਂ ਦੇ ਅੰਦਰ ਕਾਨੂੰਨ ਬਣਾਇਆ ਜਾਵੇ| ਬੀਤੇ ਦਿਨ ਹਾਈਕੋਰਟ ਦੇ ਬੈਂਚ ਨੇ ਕੇਂਦਰ ਸਰਕਾਰ ਨੂੰ ਇਹ ਆਦੇਸ਼ ਜਾਰੀ ਕੀਤਾ| ਇਸ ਤੋਂ ਪਹਿਲਾ ਇਸੇ ਬੈਂਚ ਨੇ ਅਕਤੂਬਰ 2014 ਵਿਚ ਵੀ ਹਿਮਾਚਲ ਪ੍ਰਦੇਸ਼ ਵਿਚ ਗਊ ਹੱਤਿਆ ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਸੀ|

Leave a Reply

Your email address will not be published. Required fields are marked *