11 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ

ਐਸ ਏ ਐਸ ਨਗਰ, 9 ਜਨਵਰੀ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ 11 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਕੀਤੀ ਜਾਵੇ|
ਇਸ ਪੱਤਰ ਵਿੱਚ ਸ੍ਰੀ ਸੌਂਧੀ ਨੇ ਲਿਖਿਆ ਹੈ ਕਿ 11 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ ਇਸ ਲਈ ਸਰਕਾਰੀ ਮੁਲਾਜਮਾਂ ਦੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਅੱਧੇ ਦਿਨ ਦੀ ਛੁੱਟੀ ਕੀਤੀ ਜਾਵੇ|

Leave a Reply

Your email address will not be published. Required fields are marked *