200 ਗ੍ਰਾਮ ਹੈਰੋਇਨ ਸਮੇਤ ਕਾਬੂ

ਐਸ. ਏ. ਐਸ ਨਗਰ, 22 ਦਸੰਬਰ (ਸ.ਬ.) ਐਸ.ਟੀ.ਐਫ ਮੁਹਾਲੀ ਨੇ 200 ਗ੍ਰਾਮ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਟੀ. ਐਫ ਜਿਲ੍ਹਾ ਮੁਹਾਲੀ ਦੇ ਐਸ ਪੀ ਸ੍ਰੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲੀਸ ਪਾਰਟੀ ਸਮੇਤ ਅੰਬਾ ਵਾਲਾ ਬਾਗ ਫੇਜ਼-3 ਇੰਡਸਟ੍ਰੀਅਲ ਏਰੀਆ ਮੁਹਾਲੀ ਵਿੱਚ ਨਾਈਜੀਰੀਅਨ ਵਿਅਕਤੀ ਚੀਮੀਜੈ ਨੂੰ ਗ੍ਰਿਫਤਾਰ ਕਰਕੇ ਉਸ ਤੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ| ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *