28 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿੱਚ ਛੁੱਟੀ ਘੋਸ਼ਿਤ

ਚੰਡੀਗੜ੍ਹ, 6 ਦਸੰਬਰ (ਸ.ਬ.) ਸ਼ਹੀਦੀ ਸਭਾ, ਫਤਿਹਗੜ੍ਹ ਸਾਹਿਬ-2018 ਦੇ ਸਬੰਧ ਵਿੱਚ ਮਿਤੀ 28-12-2018 (ਸ਼ੁੱਕਰਵਾਰ) ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਸਬੰਧ ਵਿੱਚ ਸਿਰਫ਼ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ| ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *