5 ਗ੍ਰਾਮ ਹੈਰੋਈਨ ਸਮੇਤ ਕਾਬੂ

ਐਸ ਏ ਐਸ ਨਗਰ, 26 ਜੂਨ (ਸ.ਬ.) ਐਸ ਟੀ ਐਫ ਮੁਹਾਲੀ ਨੇ 5 ਗ੍ਰਾਮ ਹੈਰੋਈਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਟੀ ਐਫ ਦੇ ਐਸ ਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸ ਟੀ ਐਫ ਦੇ ਏ ਐਸ ਆਈ ਅਵਤਾਰ ਸਿੰਘ ਅਤੇ ਪੁਲੀਸ ਪਾਰਟੀ ਨੇ ਗੁਰਿੰਦਰ ਸਿੰਘ ਉਰਫ ਗਗਨ ਵਸਨੀਕ ਪਮੋਰ ਜਿਲਾ ਫਤਹਿਗੜ੍ਹ ਸਾਹਿਬ ਨੂੰ ਕਾਬੂ ਕਰਕੇ ਉਸ ਤੋਂ 5 ਗ੍ਰਾਮ ਹੈਰੋਈਨ ਬ੍ਰਾਮਦ ਕੀਤੀ ਹੈ| ਗੁਰਿੰਦਰ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਊਸ ਨੂੰ 2 ਦਿਨਾਂ ਪੁਲੀਸ ਰਿਮਾਂਡ ਉਪਰ ਭੇਜ ਦਿੱਤਾ

Leave a Reply

Your email address will not be published. Required fields are marked *