64ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਸਮਾਗਮ ਭਲਕੇ

ਐਸ ਏ ਐਸ ਨਗਰ, 13 ਨਵੰਬਰ (ਸ.ਬ.) ਦੀ ਰੋਪੜ੍ਹ ਜਿਲਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮ ਵਲੋਂ 64ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਸਮਾਗਮ 14 ਨਵੰਬਰ ਨੂੰ ਵੇਰਕਾ ਮੁਹਾਲੀ ਡੇਅਰੀ ਫੇਜ 6 ਵਿਖੇ ਕਰਵਾਇਆ ਜਾ ਰਿਹਾ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਿਸ਼ੇਸ ਮਹਿਮਾਣ ਹੋਣਗੇ|

Leave a Reply

Your email address will not be published. Required fields are marked *