9 ਡੇਰਾ ਪ੍ਰੇਮੀ ਤਿੰਨ ਦਿਨ ਦੇ ਪੁਲੀਸ ਰਿਮਾਂਡ ਤੇ

ਮੋਗਾ, 16 ਜੂਨ (ਸ.ਬ.) ਸਾਲ 2011 ਦੌਰਾਨ ਸਰਕਾਰੀ ਬੱਸਾਂ ਅਤੇ ਹੋਰ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 9 ਡੇਰਾ ਪ੍ਰੇਮੀਆਂ ਨੂੰ ਅੱਜ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ| ਜਿੱਥੋਂ ਅਦਾਲਤ ਨੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਸਣੇ 9 ਪ੍ਰੇਮੀਆਂ ਨੂੰ 3 ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ|

Leave a Reply

Your email address will not be published. Required fields are marked *