Arun Sharma distributed uniforms to school children

ਐਸ.ਏ.ਐਸ.ਨਗਰ, 10 ਦਸੰਬਰ (ਸ.ਬ.) ਐਮ ਸੀ ਅਰੁਨ ਸ਼ਰਮਾ                        ਚੇਅਰਮੈਨ ਗੋਰਮਿੰਟ ਹਾਈ ਸਕੂਲ               ਫੇਜ਼-5 ਨੇ ਸਕੂਲ ਦੇ ਮਿਡਲ ਤੇ ਪ੍ਰਾਇਮਰੀ ਸੈਕਸ਼ਨ ਦੇ 150 ਦੇ ਕਰੀਬ ਬੱਚਿਆਂ ਨੂੰ ਸਕੂਲ ਡ੍ਰੇਸਾਂ ਵੰਡੀਆਂ| ਇਸ ਮੌਕੇ ਬੋਲਦਿਆ ਉਹਨਾਂ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਕੂਲ ਵਿੱਚ ਜਲਦੀ ਹੀ ਕਿਊਜ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ|
ਇਸ ਮੌਕੇ ਅਨਿਲ ਖੰਨਾ, ਵਿਵੇਕ ਜੋਸ਼ੀ, ਪਰਮਿੰਦਰ ਸ਼ਰਮਾ, ਸਰਵਣ ਰਾਵਤ, ਸ਼ਾਲੂ ਗੁਪਤਾ ਤੇ ਸਕੂਲ ਦਾ ਸਟਾਫ ਹਾਜ਼ਰ ਸੀ|

Leave a Reply

Your email address will not be published. Required fields are marked *