ਲਾਲੜੂ ਖੇਤਰ ਵਿੱਚ ਉਦਯੋਗਾਂ ਵਲੋਂ ਵਾਤਾਵਰਨ ਵਿੱਚ ਛੱਡੇ ਜਾਂਦੇ ਪ੍ਰਦੂਸ਼ਣ ਤੇ ਕਾਬੂ ਕਰਨ ਵਿੱਚ ਨਾਕਾਮ ਹੈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

ਲਾਲੜੂ ਖੇਤਰ ਵਿੱਚ ਉਦਯੋਗਾਂ ਵਲੋਂ ਵਾਤਾਵਰਨ ਵਿੱਚ ਛੱਡੇ ਜਾਂਦੇ ਪ੍ਰਦੂਸ਼ਣ ਤੇ ਕਾਬੂ ਕਰਨ ਵਿੱਚ ਨਾਕਾਮ ਹੈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

Read more

ਹਾਈਕੋਰਟ ਵਲੋਂ ਸੁਖਪਾਲ ਖਹਿਰਾ ਦੀ ਪਟੀਸ਼ਨ ਰੱਦ, ਸੰਮਨ ਮਾਮਲੇ ਤੇ ਰੋਕ ਲਾਉਣ ਤੋਂ ਇਨਕਾਰ ਚੰਡੀਗੜ੍ਹ , 17 ਨਵੰਬਰ (ਸ.ਬ.) ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦੀ ਸੰਮਨ ਮਾਮਲੇ ਸਬੰਧੀ ਪਟੀਸ਼ਨ ਰੱਦ ਕਰ ਦਿੱਤੀ ਹੈ| ਇੱਥੇ ਜਿਕਰਯੋਗ ਹੈ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਜਾਣ ਉਪਰੰਤ ਖਹਿਰਾ ਨੇ ਇਸ ਤੇ ਰੋਕ ਲਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਪਰ ਅੱਜ ਅਦਾਲਤ ਨੇ ਉਨ੍ਹਾਂ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ| ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਇਸ ਦਾ ਫੈਸਲਾ ਕਰੇਗੀ| ਇਸ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਮਾਣਯੋਗ ਅਦਾਲਤ ਨੇ ਫਾਜ਼ਿਲਕਾ ਅਦਾਲਤ ਵਲੋਂ ਭੇਜੇ ਗਏ ਸੰਮਨ ਨੂੰ ਜਾਇਜ਼ ਠਹਿਰਾਇਆ ਹੈ ਪਰ ਸੁਖਪਾਲ ਖਹਿਰਾ ਖਿਲਾਫ ਜਾਰੀ ਹੋਏ ਗ੍ਰਿਫਤਾਰੀ ਵਾਰੰਟ ਨੂੰ ਗਲਤ ਦੱਸਦੇ ਹੋਏ ਉਨ੍ਹਾਂ ਨੂੰ ਸੰਮਨ ਭੇਜ ਕੇ ਬੁਲਾਉਣ ਦੀ ਗੱਲ ਕਹੀ ਹੈ| ਹਾਈਕੋਰਟ ਨੇ ਕਿਹਾ ਕਿ ਗੈਰ ਜ਼ਮਾਨਤੀ ਵਾਰੰਟ ਉਸ ਸਮੇਂ ਜਾਰੀ ਕੀਤੇ ਜਾਂਦੇ ਹਨ, ਜਦੋਂ ਕੋਈ ਪੇਸ਼ ਹੋਣ ਤੋਂ ਇਨਕਾਰ ਕਰਦਾ ਹੈ, ਇਸ ਲਈ ਸੁਖਪਾਲ ਖਹਿਰਾ ਨੂੰ ਸੰਮਨ ਭੇਜ ਕੇ ਬੁਲਾਉਣਾ ਚਾਹੀਦਾ ਹੈ| ਅਤੁਲ ਨੰਦਾ ਨੇ ਕਿਹਾ ਕਿ ਸੁਖਪਾਲ ਖਹਿਰਾ ਕੋਲ ਸੁਪਰੀਮ ਕੋਰਟ ਵਿੱਚ ਜਾਣ ਦਾ ਰਾਹ ਖੁਲ੍ਹਾ ਹੈ ਅਤੇ ਉਹ ਧਾਰਾ-136 ਤਹਿਤ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ|

ਹਾਈਕੋਰਟ ਵਲੋਂ ਸੁਖਪਾਲ ਖਹਿਰਾ ਦੀ ਪਟੀਸ਼ਨ ਰੱਦ, ਸੰਮਨ ਮਾਮਲੇ ਤੇ ਰੋਕ ਲਾਉਣ ਤੋਂ ਇਨਕਾਰ ਚੰਡੀਗੜ੍ਹ , 17 ਨਵੰਬਰ (ਸ.ਬ.) ਪੰਜਾਬ

Read more

ਅਨੁਸੂਚਿਤ ਜਾਤੀਆਂ ਦੀਆਂ ਕਲਿਆਣ ਯੋਜਨਾਵਾਂ ਵਿੱਚ ਮੋਦੀ ਸਰਕਾਰ ਨੇ ਕੀਤੀਆਂ ਕਟੌਤੀਆਂ : ਕੈਂਥ

ਚੰਡੀਗੜ੍ਹ, 17 ਨਬੰਵਰ (ਸ.ਬ.) ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ਼ ਨੇ ਸ੍ਰੀ ਨਰਿੰਦਰ ਮੌਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ

Read more

ਔਰਤਾਂ ਦੀ ਇਕਜੁੱਟ ਦੀ ਤਾਕਤ ਤੇ ਅਧਾਰਿਤ ਲਘੂ ਫਿਲਮ ‘ਚੂੜੀਆਂ’ ਯੂਟਿਊਬ ਤੇ ਭਲਕੇ ਹੋਵੇਗੀ ਰਿਲੀਜ਼

ਪਟਿਆਲਾ 17 ਨਵੰਬਰ (ਸ.ਬ.) ਲਘੂ ਫਿਲਮਾਂ ਰਾਹੀਂ ਸਮਾਜਿਕ ਸਮੱਸਿਆਵਾਂ ਬਾਰੇ ਲੋਕਾਂ ਨੂੰ ਜਾਗੂਰਕ ਕਰਨ ਦੀ ਲੜੀ ਤਹਿਤ ਅਦਾਕਾਰ ਗੁਰਪ੍ਰੀਤ ਸਿੰਘ

Read more