Congress Leader Charanjit Channi joined AAP

21charanjit

ਕਾਂਗਰਸ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਏ ਚਰਨਜੀਤ ਚੰਨੀ
ਚੰਡੀਗੜ੍ਹ : ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ|
ਆਮ ਆਦਮੀ ਪਾਰਟੀ ਦੇ ਆਗੂ ਅਤੇ ਲੀਗਲ ਸੈੱਲ ਦੇ ਪ੍ਰਧਾਨ ਹਿੰਮਤ ਸਿੰਘ ਸ਼ੇਰਗਿੱਲ ਨੇ ਪਾਰਟੀ ਵਿੱਚ ਆਉਣ ਤੇ ਚਰਨਜੀਤ ਚੰਨੀ ਦਾ ਸੁਆਗਤ ਕੀਤਾ| ਇਸ ਮੌਕੇ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦੀ ਹੈ ਅਤੇ ਆਮ ਆਦਮੀ ਪਾਰਟੀ ਵਿੱਚ ਹਰ ਪੰਜਾਬੀ ਦਾ ਸੁਆਗਤ ਕੀਤਾ ਜਾਵੇਗਾ|

Leave a Reply

Your email address will not be published. Required fields are marked *