Doctors leaves cancelled in Punjab after alarming India-Pakistan situation

ਸਰਜੀਕਲ ਸਟ੍ਰਾਈਕ ਤੋਂ ਬਾਅਦ ਡਾਕਟਰਾਂ ਦੀਆਂ ਛੁੱਟੀਆਂ ਰੱਦ
ਗੁਰਦਾਸਪੁਰ, 29 ਸਤੰਬਰ : ਮਕਬੂਜ਼ਾ ਕਸ਼ਮੀਰ ਵਿੱਚ ਬੀਤੀ ਰਾਤ ਭਾਰਤ ਵਲੋਂ ਕੀਤੀ ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ-ਪਾਕਿ ਸੰਬੰਧਾਂ ਵਿਚ ਪੈਦਾ ਹੋਏ ਤਣਾਅ ਦੇ ਚੱਲਦੇ ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ| ਪ੍ਰਸ਼ਾਸ਼ਨ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ| ਖਾਸ ਤੌਰ ‘ਤੇ ਸਿਹਤ ਵਿਭਾਗ ਅਧੀਨ ਡਾਕਟਰਾਂ ਨੂੰ ਛੁੱਟੀ ਨਾ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ|

Leave a Reply

Your email address will not be published. Required fields are marked *