Dr. Navjot Kaur Sidhu also resigned from MLA

navjot-kaur-sidhu-759

ਨਵਜੋਤ ਕੌਰ ਸਿੱਧੂ ਵੱਲੋਂ ਵੀ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
ਚੰਡੀਗੜ੍ਹ, 14 ਸਤੰਬਰ : ਸਾਬਕਾ ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੇ ਪਤੀ ਸ. ਸਿੱਧੂ ਵੱਲੋਂ ਭਾਜਪਾ ਤੋਂ ਅਸਤੀਫ਼ਾ ਦਿੱਤਾ ਗਿਆ ਸੀ।

Leave a Reply

Your email address will not be published. Required fields are marked *