Fire Broke out in a chemical factory

ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ
ਹਰਿਦੁਆਰ, 12 ਦਸੰਬਰ (ਸ.ਬ.) ਉਦਯੋਗਿਕ ਖੇਤਰ ਸਿਡਕੁਲ ਸਥਿਤ ਇਕ ਕੈਮੀਕਲ ਫੈਕਟਰੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ|
ਪ੍ਰਾਪਤ ਜਾਣਕਾਰੀ ਮੁਤਾਬਕ ਉਦਯੋਗਿਕ ਖੇਤਰ ਸਿਡਕੁਲ ਵਿੱਚ ਸਿਧਾਂਤ ਕੈਮੀਕਲ ਦੀ ਫੈਕਟਰੀ ਸੀ| ਅੱਜ ਸਵੇਰ ਨੂੰ ਫੈਕਟਰੀ ਵਿੱਚ ਅੱਗ ਲੱਗ ਗਈ| ਸੂਚਨਾ ਮਿਲਣ ਤੇ ਪੁਲੀਸ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ ਤੇ ਪਹੁੰਚੇ | ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ|

Leave a Reply

Your email address will not be published. Required fields are marked *