Four Youth shot another youth in Derabassi

ਡੇਰਾਬੱਸਹੀ ਵਿੱਚ ਆਲਟੋ ਸਵਾਰ ਨੌਜਵਾਨ ਨੂੰ ਦਿਨ-ਦਿਹਾੜੇ ਮਾਰੀਆਂ ਗੋਲੀਆਂ
ਡੇਰਾਬੱਸੀ : ਡੇਰਾਬੱਸੀ ਵਿਖੇ ਅੱਜ ਦਿਨ-ਦਿਹਾੜੇ 4 ਨੌਜਵਾਨਾਂ ਨੇ ਇਕ ਆਲਟੋ ਸਵਾਰ ਨੂੰ ਗੋਲੀਆਂ ਮਾਰ ਦਿੱਤੀਆਂ|
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਨੌਜਵਾਨ ਨਾਲ ਇਨ੍ਹਾਂ ਨੌਜਵਾਨਾਂ ਦੀ ਪੁਰਾਣੀ ਰੰਜਿਸ਼ ਸੀ ਅਤੇ ਇਸ ਪੁਰਾਣੀ ਰੰਜਿਸ਼ ਦੇ ਚੱਲਦਿਆਂ 4 ਨੌਜਵਾਨਾਂ ਨੇ ਇਕ ਆਲਟੋ ਸਵਾਰ ਨੌਜਵਾਨ ਨੂੰ 4 ਗੋਲੀਆਂ ਮਾਰ ਦਿੱਤੀਆਂ| ਆਲਟੋ ਸਵਾਰ ਨੌਜਵਾਨ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਹਾਲਤ ਵਿੱਚ ਡੇਰਾਬੱਸੀ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਪਰ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਹੈ|

Leave a Reply

Your email address will not be published. Required fields are marked *