Retreat Ceremony cancelled after surgical strike

retreat

ਵਾਹਗਾ ਬਾਰਡਰ ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਰੱਦ
ਅੰਮ੍ਰਿਤਸਰ, 29 ਸਤੰਬਰ : ਭਾਰਤ ਵਲੋਂ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਤੇ ਕੀਤੀ ਗਈ ਸਰਜੀਕਲ ਸਟ੍ਰਾਈ ਤੋਂ ਬਾਅਦ ਵਾਹਗਾ ਬਾਰਡਰ ਤੇ ਰੋਜ਼ਾਨਾ ਹੋਣ ਵਾਲੀ ਬੀਟਿੰਗ ਰੀਟਰੀਟ ਸੈਰੇਮਨੀ ਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ|

Leave a Reply

Your email address will not be published. Required fields are marked *