vਸਿੱਧੂ ਵਲੋਂ ਪੰਜਾਬੀ ਢਾਬੇ ਦਾ ਉਦਘਾਟਨ

ਐਸ ਏ ਐਸ ਨਗਰ,12 ਅਪ੍ਰੈਲ (ਸ.ਬ.) ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ ਫੇਜ਼ 3ਬੀ 2 ਦੀ ਮਾਰਕੀਟ ਵਿੱਚ ਨਵੇਂ ਖੁਲੇ ਪੰਜਾਬੀ ਢਾਬੇ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ| ਇਸ ਮੌਕੇ  ਜਿਲਾ ਕਾਂਗਰਸ ਕਮੇਟੀ  ਦੇ ਜਨਰਲ ਸਕੱਤਰ ਸ ਪਰਮਜੀਤ ਸਿੰਘ ਚੌਹਾਨ ਨੇ ਉਹਨਾਂ ਨੂੰ ਬੁਕੇ ਦੇ ਕੇ ਸਨਮਾਨਿਤ ਕੀਤਾ ਅਤੇ ਜੀ ਆਇਆਂ ਕਿਹਾ| ਇਸ ਮੌਕੇ ਵੱਖ ਵੱਖ ਕਾਂਗਰਸੀ ਆਗੂ ਤੇ ਇਲਾਕਾ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *