Youth Congress workers reached chandigarh for gherao of Badal’s house under leadership of Manjot

manjot

ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਮਨਜੋਤ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਨੌਜਵਾਨਾ ਦਾ ਕਾਫਲਾ ਚੰਡੀਗੜ੍ਹ ਹੋਇਆ ਰਵਾਨਾ

ਮੋਹਾਲੀ: ( ) ਯੂਥ ਕਾਂਗਰਸ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਮਨਜੋਤ ਸਿੰਘ ਦੀ ਅਗਵਾਈ ਵਿਚ 26 ਅਕਤੂਬਰ ਨੂੰ ਯੂਥ ਕਾਂਗਰਸ ਵਲੋਂ ਉਲੀਕੇ ਗਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜਖ਼ ਵਿਚਲੀ ਰਿਹਾਇਸ਼ ਦੇ ਘਿਰਾਓ ਦੇ ਪ੍ਰੋਗਰਾਮ ਸੰਬੰਧੀ ਮੋਹਾਲੀ ਤੋਂ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਵਰਕਰਾਂ ਦਾ ਕਾਫਲਾ ਚੰਡੀਗੜ੍ਹ ਰਵਾਨਾ ਹੋਇਆ| ਇਸ ਮੌਕੇ ਕੁਲਬੀਰ ਸਿੰਘ ਜੀਰਾ ਵਾਈਸ ਪ੍ਰਧਾਨ ਪੰਜਾਬ ਯੂਥ ਕਾਂਗਰਸ, ਤਜਿੰਦਰ ਸਿੰਘ ਬੈਨੀਪਾਲ, ਗੁਰਵਿੰਦਰ ਸਿੰਘ ਕਕਰਾਲੀ, ਅਨਮੋਲ, ਬਲਵਿੰਦਰ ਸਿੰਘ ਆਦਿ ਤੋਂ ਇਲਾਵ ਵੱਡੀ ਗਿਣਤੀ ਵਿਚ ਨੌਜਵਾਨ ਹਾਜਰ ਸਨ|

Leave a Reply

Your email address will not be published. Required fields are marked *